Tuesday, May 7, 2013

33 Sawaiye


ਜਾਗਤ ਜੋਤਿ ਜਪੈ ਨਿਸ ਬਾਸੁਰ ਏਕੁ ਬਿਨਾ ਮਨਿ ਨੈਕ ਨ ਆਨੈ ॥
ਪੂਰਨ ਪ੍ਰੇਮ ਪ੍ਰਤੀਤ ਸਜੈ ਬ੍ਰਤ ਗੋਰ ਮੜ੍ਹੀ ਮਠ ਭੂਲ ਨ ਮਾਨੈ ॥
ਤੀਰਥ ਦਾਨ ਦਇਆ ਤਪ ਸੰਜਮ ਏਕੁ ਬਿਨਾ ਨਹਿ ਏਕ ਪਛਾਨੈ ॥
ਪੂਰਨ ਜੋਤਿ ਜਗੈ ਘਟ ਮੈ ਤਬ ਖਾਲਸ ਤਾਹਿ ਨ ਖਾਲਸ ਜਾਨੈ ॥੧॥
੩੩ ਸਵੈਯੇ - ੧ - ਸ੍ਰੀ ਦਸਮ ਗ੍ਰੰਥ ਸਾਹਿਬ








No comments: