Tuesday, May 7, 2013

Bhekhee Jogan Bhekh Dikhaye

ਭੇਖੀ ਜੋਗਨ ਭੇਖ ਦਿਖਾਏ ॥
ਨਾਹਨ ਜਟਾ ਬਿਭੂਤ ਨਖਨ ਮੈ ਨਾਹਿਨ ਬਸਤ੍ਰ ਰੰਗਾਏ ॥
ਜੋ ਬਨਿ ਬਸੈ ਜੋਗ ਕਹੁ ਪਈਐ ਪੰਛੀ ਸਦਾ ਬਸਤ ਬਨਿ ॥
ਕੁੰਚਰ ਸਦਾ ਧੂਰਿ ਸਿਰਿ ਮੇਲਤ ਦੇਖਹੁ ਸਮਝ ਤੁਮ ਹੀ ਮਨਿ ॥
ਦਾਦੁਰ ਮੀਨ ਸਦਾ ਤੀਰਥ ਮੋ ਕਰ੍ਯੋ ਕਰਤ ਇਸਨਾਨਾ ॥
ਧ੍ਯਾਨ ਬਿੜਾਲ ਬਕੀ ਬਕ ਲਾਵਤ ਤਿਨ ਕਿਆ ਜੋਗੁ ਪਛਾਨਾ ॥
ਜੈਸੇ ਕਸਟ ਠਗਨ ਕਰ ਠਾਟਤ ਐਸੇ ਹਰਿ ਹਿਤ ਕੀਜੈ ॥
ਤਬ ਹੀ ਮਹਾ ਗ੍ਯਾਨ ਕੋ ਜਾਨੈ ਪਰਮ ਪਯੂਖਹਿ ਪੀਜੈ ॥੯੮॥
ਪਾਰਸਨਾਥ ਰੁਦ੍ਰ - ੯੮ - ਸ੍ਰੀ ਦਸਮ ਗ੍ਰੰਥ ਸਾਹਿਬ


No comments: