Friday, July 5, 2013

Kabiyo Baach Baynatee - Chaupaee


ਕਬ੍ਯੋ ਬਾਚ ਬੇਨਤੀ ॥
ਚੌਪਈ ॥
ਹਮਰੀ ਕਰੋ ਹਾਥ ਦੈ ਰਛਾ ॥
ਪੂਰਨ ਹੋਇ ਚਿਤ ਕੀ ਇਛਾ ॥
ਤਵ ਚਰਨਨ ਮਨ ਰਹੈ ਹਮਾਰਾ ॥
ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
ਚੌਪਈ - ਚਰਿਤ੍ਰ ੪੦੪ - ੩੭੭ - ਸ੍ਰੀ ਦਸਮ ਗ੍ਰੰਥ ਸਾਹਿਬ



ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ 

ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।


Kabiyo baach baynatee - Chaupa 73.2 MB 








ਕਬਿਯੋਬਾਚ ਬੇਨਤੀ ॥
ਚੌਪਈ ॥

ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥
ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥
ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖ ਸਭੈ ਕਰਤਾਰਾ ॥੨॥
ਮੋ ਰੱਛਾ ਨਿਜ ਕਰ ਦੈ ਕਰਿਯੈ ॥ ਸਭ ਬੈਰਨ ਕੋ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥ ਤੋਰ ਭਜਨ ਕੀ ਰਹੈ ਪਿਆਸਾ ॥੩॥
ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥ ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥
ਸੇਵਕ ਸਿੱਖ ਹਮਾਰੇ ਤਾਰੀਅਹਿ ॥ ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥੪॥
ਆਪ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੫॥
ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨ ਬੰਧੁ ਦੁਸਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰ ਦਸ ਕੰਤਾ ॥੬॥
ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵਜੂ ਅਵਤਰਾ ॥
ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥ ਸਕਲ ਕਾਲ ਕਾ ਕੀਆ ਤਮਾਸਾ ॥੭॥
ਜਵਨ ਕਾਲ ਜੋਗੀ ਸਿਵ ਕੀਓ ॥ ਬੇਦਰਾਜ ਬ੍ਰਹਮਾ ਜੂ ਥੀਓ ॥
ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥੮॥
ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੯॥
ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਿਵਗੁਨ ਸੁਖ ਦੀਓ ॥ ਸੱਤ੍ਰੁਨ ਕੋ ਪਲ ਮੋ ਬਧ ਕੀਓ ॥੧੦॥
ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰ ਫੂਲਾ ॥੧੧॥
ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈਂ ॥ ਘਟ ਘਟ ਕੇ ਪਟ ਪਟ ਕੀ ਜਾਨੈਂ ॥੧੨॥
ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥
ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ ਆਪਨੀ ਬੂਝ ਉਚਾਰੈ ॥
ਤੁਮ ਸਭਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰ ਆਲਮ ॥੧੪॥
ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥ ਆਦਿ ਅਨੀਲ ਅਨਾਦਿ ਅਸੰਭ ॥
ਤਾ ਕਾ ਮੂੜ੍ਹ ਉਚਾਰਤ ਭੇਦਾ ॥ ਜਾ ਕੌ ਭੇਵ ਨ ਪਾਵਤ ਬੇਦਾ ॥੧੫॥
ਤਾ ਕੌ ਕਰਿ ਪਾਹਨ ਅਨੁਮਾਨਤ ॥ ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥
ਮਹਾਦੇਵ ਕੌ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੧੬॥
ਆਪੁ ਆਪਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੧੭॥
ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰ ਰਚਿ ਦੀਨੀ ॥੧੮॥
ਕਹੂੰ ਫੂਲ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭਿÎੋ ਸੰਕਰ ਇਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੧੯॥
ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖ ਉਬਾਰਿ ਅਸਿੱਖ ਸੰਘਰੋ ॥
ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੨੦॥
ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥
ਪੁਰਖ ਜਵਨ ਪਗ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੨੧॥
ਜੋ ਕਲਿ ਕੋ ਇਕ ਬਾਰ ਧਿਐ ਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸਟ ਅਰਿਸਟ ਟਰੇਂ ਤਤਕਾਲਾ ॥੨੨॥
ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾ ਕੇ ਤਾਪ ਤਨਕ ਮੋ ਹਰਿਹੋ ॥
ਰਿੱਧਿ ਸਿੱਧਿ ਘਰ ਮੋ ਸਭ ਹੋਈ ॥ ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੨੩॥
ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥੨੪॥
ਖੜਗ ਕੇਤ ਮੈ ਸਰਣਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥ ਦੁਸਟ ਦੋਖ ਤੇ ਲੇਹੁ ਬਚਾਈ ॥੨੫॥
ਕ੍ਰਿਪਾ ਕਰੀ ਹਮ ਪਰ ਜਗ ਮਾਤਾ ॥ ਗ੍ਰੰਥ ਕਰਾ ਪੂਰਨ ਸੁਭ ਰਾਤਾ ॥ 
ਕਿਲਬਿਖ ਸਕਲ ਦੇਹ ਕੋ ਹਰਤਾ ॥ ਦੁਸਟ ਦੋਖਿਯਨ ਕੋ ਛੇ ਕਰਤਾ ॥੨੬॥ 
ਸ੍ਰੀ ਅਸਿਧੁਜ ਜਬ ਭਏ ਦਇਆਲਾ ॥ ਪੂਰਨ ਕਰਾ ਗ੍ਰੰਥ ਤਤਕਾਲਾ ॥
ਮਨ ਬਾਂਛਤ ਫਲ ਪਾਵੈ ਸੋਈ ॥ ਦੂਖ ਨ ਤਿਸੈ ਬਿਆਪਤ ਕੋਈ ॥੨੭॥

ਅੜਿੱਲ ॥
ਸ਼ੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ॥ ਸੁਨੈ ਮੂੜ ਚਿਤ ਲਾਇ ਚਤੁਰਤਾ ਆਵਈ ॥ ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ ॥ ਹੋ ਜੋ ਯਾਕੀ ਏਕ ਬਾਰ ਚੌਪਈ ਕੋ ਕਹੈ ॥੨੮॥

ਚੌਪਈ ॥
ਸ਼ੰਬਤ ਸੱਤ੍ਰਹ ਸਹਸ ਭਣਿੱਜੈ ॥ ਅਰਧ ਸਹਸ ਫੁਨਿ ਤੀਨਿ ਕਹਿੱਜੈ ॥ ਭਾਦ੍ਰਵ ਸੁਦੀ ਅਸਟਮੀ ਰਵਿ ਵਾਰਾ ॥ ਤੀਰ ਸਤੁੱਦ੍ਰਵ ਗ੍ਰੰਥ ਸੁਧਾਰਾ ॥੨੯॥










No comments: