Monday, September 16, 2013

Charitar 004

ਚੌਪਈ ॥
ਬੰਦਿਸਾਲ ਨ੍ਰਿਪ ਪੂਤ ਪਠਾਯੋ ॥
ਭਈ ਭੋਰ ਫਿਰਿ ਪਕਰਿ ਮਗਾਯੋ ॥
ਮੰਤ੍ਰੀ ਪ੍ਰਭੁ ਸੋ ਬਚਨ ਉਚਰੇ ॥
ਭੂਪਤਿ ਸੁਧਾ ਸ੍ਰਵਨੁ ਜਨੁ ਭਰੇ ॥੧॥
ਚਰਿਤ੍ਰ ੪ - ੧ - ਸ੍ਰੀ ਦਸਮ ਗ੍ਰੰਥ ਸਾਹਿਬ




ਪਰੋਕਤ ਬਾਣੀ ਆਨਲਾਇਨ ਪੜ੍ਹੋ ਤੇ ਵਿਆਖਿਆ ਸੁਣੋ ।
ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ

ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ 

ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।

Charitar 004 46.9 MB 






ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚਤੁਰਥੇ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੪॥੧੦੧॥ਅਫਜੂੰ॥











No comments: