ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਪਤਮੋ ਚਰਿਤ੍ਰ
ਦੋਹਰਾ ॥
ਸਾਹਜਹਾਨਾਬਾਦ ਮੈ ਏਕ ਤੁਰਕ ਕੀ ਨਾਰਿ ॥
ਇਕ ਚਰਿਤ੍ਰ ਅਤਿ ਤਿਨ ਕਿਯੋ ਸੋ ਤੁਹਿ ਕਹੋ ਸੁਧਾਰਿ ॥੧॥
ਚਰਿਤ੍ਰ ੭ - ੧ - ਸ੍ਰੀ ਦਸਮ ਗ੍ਰੰਥ ਸਾਹਿਬ
ਉਪਰੋਕਤ ਬਾਣੀ ਆਨਲਾਇਨ ਪੜ੍ਹੋ ਤੇ ਵਿਆਖਿਆ ਸੁਣੋ ।
ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ
ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ
ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।
Charitar 007 38.0 MB
ਦੋਹਰਾ ॥
ਸਾਹਜਹਾਨਾਬਾਦ ਮੈ ਏਕ ਤੁਰਕ ਕੀ ਨਾਰਿ ॥
ਇਕ ਚਰਿਤ੍ਰ ਅਤਿ ਤਿਨ ਕਿਯੋ ਸੋ ਤੁਹਿ ਕਹੋ ਸੁਧਾਰਿ ॥੧॥
ਅਨਿਕ ਪੁਰਖ ਤਾ ਸੋ ਸਦਾ ਨਿਸੁ ਦਿਨ ਕੇਲ ਕਮਾਹਿ ॥
ਸ੍ਵਾਨ ਹੇਰਿ ਲਾਜਤ ਤਿਨੈ ਇਕ ਆਵਹਿ ਇਕ ਜਾਹਿ ॥੨॥
ਚੌਪਈ ॥
ਸੋ ਇਕ ਰਹੈ ਮੁਗਲ ਕੀ ਬਾਮਾ ॥ ਜੈਨਾਬਾਦੀ ਤਾ ਕੋ ਨਾਮਾ ॥
ਬਹੁ ਪੁਰਖਨ ਸੋ ਕੇਲ ਕਮਾਵੈ ॥ ਅਧਿਕ ਢੀਠ ਨਹਿ ਹ੍ਰਿਦੈ ਲਜਾਵੈ ॥੩॥
ਦੋਹਰਾ ॥
ਜਾਹਿਦ ਖਾ ਆਗੇ ਹੁਤੋ ਬੇਗ ਯੂਸਫ ਗਯੋ ਆਇ ॥
ਭਰਭਰਾਇ ਉਠ ਠਾਢਭੀ ਤਾਹਿ ਬੈਦ ਠਹਰਾਇ ॥੪॥
ਅੜਿਲ ॥
ਟਰਿ ਆਗੇ ਤਿਹ ਲਿਯੋ ਬਚਨ ਯੌ ਭਾਖਿਯੋ ॥
ਤੁਮਰੇ ਅਰਥਹਿ ਬੈਦ ਬੋਲਿ ਮੈ ਰਾਖਿਯੋ ॥
ਤਾ ਤੇ ਬੇਗਿ ਇਲਾਜ ਬੁਲਾਇ ਕਰਾਇਯੈ ॥
ਹੋ ਹ੍ਵੈ ਕਰਿ ਅਬੈ ਅਰੋਗ ਤੁਰਤ ਘਰ ਜਾਇਯੈ ॥੫॥
ਦੋਹਰਾ ॥
ਦੌਰੇ ਆਵਤ ਹੌਕਨੀ ਸੋਏ ਊਰਧ ਸ੍ਵਾਸ ॥
ਬਹੁ ਠਾਢੇ ਜਾਨੂੰ ਦੁਖੈ ਯਹੈ ਤ੍ਰਿਦੋਖ ਪ੍ਰਕਾਸ ॥੬॥
ਅੜਿਲ ॥
ਤੁਮਰੋ ਕਰੋ ਇਲਾਜ ਨ ਹਾਸੀ ਜਾਨਿਯੋ ॥
ਰੋਗ ਹੇਤ ਅਨੁਸਰੌ ਬੁਰੈ ਮਤਿ ਮਾਨਿਯੋ ॥
ਬੈਦ ਧਾਇ ਗੁਰ ਮਿਤ ਤੇ ਭੇਦ ਦੁਰਾਇਯੈ ॥
ਹੋ ਕਹੌ ਕਵਨ ਕੇ ਆਗੇ ਬ੍ਰਿਥਾ ਜਨਾਇਯੈ ॥੭॥
ਕਬਿਤੁ ॥
ਚੌਪਈ ॥
ਭੀਖ ਮਾਗ ਬਹੁਰੋ ਘਰ ਆਯੋ ॥ ਤਹਾ ਤਵਨ ਕੋ ਦਰਸ ਨ ਪਾਯੋ ॥
ਕਹ ਗਯੋ ਜਿਨ ਮੁਰ ਰੋਗ ਘਟਾਇਸ ॥ ਯਹ ਜੜ ਭੇਵ ਨੈਕ ਨ ਪਾਇਸ ॥੯॥
ਤਬ ਅਬਲਾ ਯੌ ਬਚਨ ਉਚਾਰੇ ॥ ਕਹੋ ਬਾਤ ਸੁਨੁ ਮੀਤ ਹਮਾਰੇ ॥
ਸਿਧਿ ਔਖਧ ਜਾ ਕੇ ਕਰ ਆਯੋ ॥ ਦੈ ਤਿਨ ਬਹੁਰਿ ਨ ਦਰਸ ਦਿਖਾਯੋ ॥੧੦॥
ਦੋਹਰਾ ॥
ਮੰਤ੍ਰੀ ਔਰ ਰਸਾਇਨੀ ਜੌ ਭਾਗਨਿ ਮਿਲਿ ਜਾਤ ॥
ਦੈ ਔਖਧ ਤਬ ਹੀ ਭਜੈ ਬਹੁਰਿ ਨ ਦਰਸ ਦਿਖਾਤ ॥੧੧॥
ਚੌਪਈ ॥
ਤਾ ਕੋ ਕਹਿਯੋ ਸਤਿ ਕਰਿ ਮਾਨ੍ਯੋ ॥ ਭੇਦ ਅਭੇਦ ਜੜ ਕਛੂ ਨ ਜਾਨ੍ਯੋ ॥
ਤਾ ਸੋ ਅਧਿਕ ਸੁ ਨੇਹ ਸੁ ਧਾਰਿਯੋ ॥ ਮੇਰੋ ਬਡੋ ਰੋਗ ਤ੍ਰਿਯ ਟਾਰਿਯੋ ॥੧੨॥
ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਪਤਮੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੭॥੧੪੫॥ਅਫਜੂੰ॥
No comments:
Post a Comment