ਸ੍ਰੀ ਚਰਿਤ੍ਰੇ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮਤ੍ਰੀ ਭੂਪ ਸੰਬਾਦੇ ਦਸਮੋ ਚਰਿਤ੍ਰ
ਕਿਯ ਚਰਿਤ੍ਰ ਤਿਨ ਮੰਤ੍ਰਿਯਨ ਨ੍ਰਿਪ ਸੋ ਕਹਿਯੋ ਸੁਨਾਇ ॥੧॥
ਚਰਿਤ੍ਰ ੧੦ - ੧ - ਸ੍ਰੀ ਦਸਮ ਗ੍ਰੰਥ ਸਾਹਿਬ
ਉਪਰੋਕਤ ਬਾਣੀ ਆਨਲਾਇਨ ਪੜ੍ਹੋ ਤੇ ਵਿਆਖਿਆ ਸੁਣੋ ।
ਐਮ.ਪੀ.੩ ਮੋਬਾਇਲ ਤੇ ਪੀ.ਸੀ ਲਈ
ਇੱਕਲੀ ਇੱਕਲੀ ਐਮ.ਪੀ.੩ ਡਾਉਨਲੋਡ ਕਰਨ ਦਾ ਤਰੀਕਾ
ਨਿੱਚੇ ਐਮ.ਪੀ.੩ ਨਾਲ (SIZE)MB ਲਿੱਖਿਆ ਹੈ ਉਸ ਨੂੰ ਦਬਾਉਣ ਨਾਲ ਇਹ ਐਮ.ਪੀ.੩ ਚੱਲ ਪਵੇਗੀ, ਫਿਰ ਤੁਸੀਂ ਮਾਊਸ ਤੋਂ RIGHT CLICK ਕਰੋ ਤੇ ਉੱਥੇ ਲਿੱਖਿਆ ਆਵੇਗਾ ਕਿ Save as... ਉਸਨੂੰ ਦਬਾਉਣ ਨਾਲ ਤੁਸੀਂ ਇਹ ਐਮ.ਪੀ.੩ ਡਾਉਨਲੋਡ ਕਰ ਸਕਦੇ ਹੋ ।
Audio Files
Charitar 010
VBR MP3 27.21 MB
ਦੋਹਰਾ ॥
ਤਵਨ ਲੌਡਿਯਹਿ ਸਾਹੁ ਤ੍ਰਿਯ ਮਾਰੀ ਜੌ ਰਿਸਿ ਖਾਇ ॥
ਕਿਯ ਚਰਿਤ੍ਰ ਤਿਨ ਮੰਤ੍ਰਿਯਨ ਨ੍ਰਿਪ ਸੋ ਕਹਿਯੋ ਸੁਨਾਇ ॥੧॥
ਸ੍ਰੀ ਚਰਿਤ੍ਰੇ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮਤ੍ਰੀ ਭੂਪ ਸੰਬਾਦੇ ਦਸਮੋ ਚਰਿਤ੍ਰ
ਚੌਪਈ ॥
ਚੋਟਨ ਲਗੇ ਰੋਹ ਮਨ ਆਨੋ ॥ ਜਾਇ ਸੈਯਦ ਸੋ ਕਰਿਯੋ ਯਰਾਨੋ ॥
ਨਿਤ ਤਿਹ ਅਪਨੇ ਸਦਨ ਬੁਲਾਵੈ ॥ ਸਾਹੁ ਤ੍ਰਿਯਾ ਕੋ ਦਰਬੁ ਲੁਟਾਵੈ ॥੨॥
ਦੋਹਰਾ ॥
ਸਾਹੁ ਤ੍ਰਿਯਾ ਕੀ ਖਾਟ ਪਰ ਇਕ ਦਿਨ ਤਾਹਿ ਸਵਾਇ ॥
ਸਾਹੁ ਤ੍ਰਿਯਾ ਸੋ ਅਗਮਨੈ ਕਹਿਯੋ ਬਚਨ ਸੌ ਜਾਇ ॥੩॥
ਤਵਨੈ ਨ੍ਰਿਪ ਤੁਅ ਹਿਤ ਪਰਿਯੋ ਬੇਗਿ ਬੁਲਾਵਤ ਤੋਹਿ ॥
ਚਲੋ ਅਬੈ ਉਠਿ ਤੁਮ ਤਹਾ ਬਾਤ ਸ੍ਰਵਨ ਧਰਿ ਮੋਹਿ ॥੪॥
ਨ੍ਰਿਪ ਠਾਢੋ ਹੇਰੈ ਤੁਮੈ ਤੁਮਰੇ ਅਤਿ ਹਿਤ ਪਾਗਿ ॥
ਬੇਗਿ ਚਲੋ ਉਠਿ ਤਹਾ ਤੁਮ ਜਹਾ ਬਰਤੁ ਹੈ ਆਗਿ ॥੫॥
ਸੁਨਤ ਬਚਨ ਤ੍ਰਿਯ ਤਹ ਚਲੀ ਕਹਿਯੋ ਨ੍ਰਿਪਤਿ ਸੋ ਧਾਇ ॥
ਸੋਇ ਯਾਰ ਤੁਮਰੀ ਰਹੀ ਗਹੋ ਚਰਨ ਦੋਊ ਜਾਇ ॥੬॥
ਆਪੁ ਅਗਮਨੇ ਦੌਰਿ ਕੈ ਸੈਯਦਹਿ ਕਹਿਯੋ ਸੁਨਾਇ ॥ ਗਹਿ ਕ੍ਰਿਪਾਨ ਜਾਗਤ ਰਹੋ
ਲੂਟਿ ਕੂਟਿ ਤਾ ਕੌ ਦਿਯੋ ਗਹਿਰੇ ਗੜੇ ਦਬਾਇ ॥੮॥
ਅੜਿਲ ॥
ਚਰਨ ਛੁਅਨ ਦੋਊ ਕਾਲ ਪ੍ਰੇਰਿ ਨ੍ਰਿਪ ਆਨਿਯੋ ॥
ਚਿਤ੍ਰ ਕਲਾ ਕੋ ਬਚਨ ਸਤਿ ਕਰ ਮਾਨਿਯੋ ॥
ਚਿਤ੍ਰ ਕਲਾ ਕੋ ਬਚਨ ਸਤਿ ਕਰ ਮਾਨਿਯੋ ॥
ਉਠਤ ਤੇਗ ਕੋ ਤਬ ਬਿਨ ਘਾਵ ਪ੍ਰਹਾਰਿਯੋ ॥
ਹੋ ਸੁਘਰ ਸਿੰਘ ਰਾਜਾ ਕੋ ਹਨਿ ਹੀ ਡਾਰਿਯੋ ॥੯॥
ਹੋ ਸੁਘਰ ਸਿੰਘ ਰਾਜਾ ਕੋ ਹਨਿ ਹੀ ਡਾਰਿਯੋ ॥੯॥
ਦੋਹਰਾ ॥
ਸਾਹੁ ਬਧੂ ਚੋਰਨ ਹਨੀ ਸੈਯਦ ਨ੍ਰਿਪ ਕੌ ਘਾਇ ॥
ਤਵਨ ਲੌਡਿਯਹਿ ਲੈ ਗਯੋ ਅਪਨੇ ਸਦਨ ਬਨਾਇ ॥੧੦॥
ਤਵਨ ਲੌਡਿਯਹਿ ਲੈ ਗਯੋ ਅਪਨੇ ਸਦਨ ਬਨਾਇ ॥੧੦॥
ਤ੍ਰਿਯਹਿ ਨ ਅੰਤਰ ਦੀਜਿਯੈ ਤਾ ਕੋ ਲੀਜੈ ਭੇਦ ॥
ਬਹੁ ਪੁਰਖਨ ਕੇ ਕਰਤ ਹੈ ਹ੍ਰਿਦੈ ਚੰਚਲਾ ਛੇਦ ॥੧੧॥
ਬਹੁ ਪੁਰਖਨ ਕੇ ਕਰਤ ਹੈ ਹ੍ਰਿਦੈ ਚੰਚਲਾ ਛੇਦ ॥੧੧॥
ਚਿਤ ਤ੍ਰਿਯ ਕੋ ਹਰਿ ਲੀਜਿਯੈ ਤਾਹਿ ਨ ਦੀਜੈ ਚਿਤ ॥
ਨਿਤਪ੍ਰਤਿ ਤਾਹਿ ਰਿਝਾਇਯੈ ਦੈ ਦੈ ਅਗਨਿਤ ਬਿਤ ॥੧੨॥
ਨਿਤਪ੍ਰਤਿ ਤਾਹਿ ਰਿਝਾਇਯੈ ਦੈ ਦੈ ਅਗਨਿਤ ਬਿਤ ॥੧੨॥
ਗੰਧ੍ਰਬ ਜਛ ਭੁਜੰਗ ਗਨ ਨਰ ਬਪੁਰੇ ਕਿਨ ਮਾਹਿ ॥
ਦੇਵ ਅਦੇਵ ਤ੍ਰਿਯਾਨ ਕੇ ਭੇਵ ਪਛਾਨਤ ਨਾਹਿ ॥੧੩॥
ਦੇਵ ਅਦੇਵ ਤ੍ਰਿਯਾਨ ਕੇ ਭੇਵ ਪਛਾਨਤ ਨਾਹਿ ॥੧੩॥
ਇਤਿ ਸ੍ਰੀ ਚਰਿਤ੍ਰੇ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮਤ੍ਰੀ ਭੂਪ ਸੰਬਾਦੇ ਦਸਮੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੦॥੧੮੪॥ਅਫਜੂੰ॥
No comments:
Post a Comment