ਜਾ ਪਰ ਮਹਾ ਕਾਲ ਅਸਿ ਝਾਰਾ ॥
ਏਕ ਸੁਭਟ ਤੇ ਦ੍ਵੈ ਕਰਿ ਡਾਰਾ ॥
ਜੌ ਦ੍ਵੈ ਨਰ ਪਰ ਟੁਕ ਅਸਿ ਧਰਾ ॥
ਚਾਰਿ ਟੂਕ ਤਿਨ ਦ੍ਵੈ ਕੈ ਕਰਾ ॥੧੯੨॥
ਚਰਿਤ੍ਰ ੪੦੪ - ੧੯੨ - ਸ੍ਰੀ ਦਸਮ ਗ੍ਰੰਥ ਸਾਹਿਬ
ਪਰ ਤ੍ਰੀਅ ਰਸ ਰਾਚੇ ਸਤ ਕੇ ਕਾਚੇ ਨਿਜ ਤ੍ਰੀਅ ਗਮਨ ਨ ਕਰ ਹੈਂ ॥
ਮਾਨ ਹੈਂ ਨ ਏਕੰ ਪੂਜ ਅਨੇਕੰ ਅੰਤ ਨਰਕ ਮਹਿ ਪਰ ਹੈਂ ॥੭੦॥
(Dasam Granth 1142/5)
No comments:
Post a Comment