Showing posts with label ਤਹੀ ਪ੍ਰਕਾਸ ਹਮਾਰਾ ਭਯੋ ॥. Show all posts
Showing posts with label ਤਹੀ ਪ੍ਰਕਾਸ ਹਮਾਰਾ ਭਯੋ ॥. Show all posts

Sunday, September 9, 2012

Ath Kabi Janam KathnanG


ਅਥ ਕਬਿ ਜਨਮ ਕਥਨੰ ॥
ਚੌਪਈ ॥
ਮੁਰ ਪਿਤ ਪੂਰਬਿ ਕਿਯਸਿ ਪਯਾਨਾ ॥
ਭਾਂਤਿ ਭਾਂਤਿ ਕੇ ਤੀਰਥਿ ਨ੍ਹਾਨਾ ॥
ਜਬ ਹੀ ਜਾਤਿ ਤ੍ਰਿਬੇਣੀ ਭਏ ॥
ਪੁੰਨ ਦਾਨ ਦਿਨ ਕਰਤ ਬਿਤਏ ॥੧॥
ਬਚਿਤ੍ਰ ਨਾਟਕ ਅ. ੭ - ੧ - ਸ੍ਰੀ ਦਸਮ ਗ੍ਰੰਥ ਸਾਹਿਬ



ਤਹੀ ਪ੍ਰਕਾਸ ਹਮਾਰਾ ਭਯੋ ॥
ਪਟਨਾ ਸਹਰ ਬਿਖੈ ਭਵ ਲਯੋ ॥
ਮਦ੍ਰ ਦੇਸ ਹਮ ਕੋ ਲੇ ਆਏ ॥
ਭਾਂਤਿ ਭਾਂਤਿ ਦਾਈਅਨ ਦੁਲਰਾਏ ॥੨॥
ਬਚਿਤ੍ਰ ਨਾਟਕ ਅ. ੭ - ੨ - ਸ੍ਰੀ ਦਸਮ ਗ੍ਰੰਥ ਸਾਹਿਬ


ਕੀਨੀ ਅਨਿਕ ਭਾਂਤਿ ਤਨ ਰਛਾ ॥
ਦੀਨੀ ਭਾਂਤਿ ਭਾਂਤਿ ਕੀ ਸਿਛਾ ॥
ਜਬ ਹਮ ਧਰਮ ਕਰਮ ਮੋ ਆਇ ॥
ਦੇਵ ਲੋਕਿ ਤਬ ਪਿਤਾ ਸਿਧਾਏ ॥੩॥
ਬਚਿਤ੍ਰ ਨਾਟਕ ਅ. ੭ - ੩ - ਸ੍ਰੀ ਦਸਮ ਗ੍ਰੰਥ ਸਾਹਿਬ

ਇਤਿ ਸ੍ਰੀ ਬਚਿਤ੍ਰ ਨਾਟਕ ਗ੍ਰੰਥੇ ਕਬਿ ਜਨਮ ਬਰਨਨੰ ਨਾਮ ਸਪਤਮੋ ਧਿਆਇ ਸਮਾਤਪਮ ਸਤੁ ਸੁਭਮ ਸਤੁ ॥੭॥੨੮੨॥