Friday, December 11, 2015

Ek Samay Shri Atmaa

ਤ੍ਵ ਪ੍ਰਸਾਇ ॥ 
ਦੋਹਰਾ ॥ ਏਕ ਸਮੈ ਸ੍ਰੀ ਆਤਮਾ ਉਚਰਿਓ ਮਤਿ ਸਿਉ ਬੈਨ ॥ 
ਸਬ ਪ੍ਰਤਾਪ ਜਗਦੀਸ ਕੋ ਕਹੋ ਸਕਲ ਬਿਧਿ ਤੈਨ ॥੧॥੨੦੧॥
ਦੋਹਰਾ ॥ ਕੋ ਆਤਮਾ ਸਰੂਪ ਹੈ ਕਹਾ ਸ੍ਰਿਸਟਿ ਕੋ ਬਿਚਾਰ ॥
 ਕਉਨ ਧਰਮ ਕੋ ਕਰਮ ਹੈ ਕਹੋ ਸਕਲ ਬਿਸਥਾਰ ॥੨॥੨੦੨॥
ਦੋਹਰਾ ॥ ਕਹ ਜੀਤਬ ਕਹ ਮਰਨ ਹੈ ਕਵਨ ਸੁਰਗ ਕਹ ਨਰਕ ॥
 ਕੋ ਸੁਘੜਾ ਕੋ ਮੂੜਤਾ ਕਹਾ ਤਰਕ ਅਵਤਰਕ ॥੩॥੨੦੩॥
ਦੋਹਰਾ ॥ ਕੋ ਨਿੰਦਾ ਜਸ ਹੈ ਕਵਨ ਕਵਨ ਪਾਪ ਕਹ ਧਰਮ ॥
 ਕਵਨ ਜੋਗ ਕੋ ਭੋਗ ਹੈ ਕਵਨ ਕਰਮ ਅਪਕਰਮ ॥੪॥੨੦੪॥
ਦੋਹਰਾ ॥ ਕਹੋ ਸੁ ਸ੍ਰਮ ਕਾ ਸੋ ਕਹੈ ਦਮ ਕੋ ਕਹਾ ਕਹੰਤ ॥
 ਕੋ ਸੂਰਾ ਦਾਤਾ ਕਵਨ ਕਹੋ ਤੰਤ ਕੋ ਮੰਤ ॥੫॥੨੦੫॥
ਦੋਹਰਾ ॥ ਕਹਾ ਰੰਕ ਰਾਜਾ ਕਵਨ ਹਰਖ ਸੋਗ ਹੈ ਕਵਨ ॥
 ਕੋ ਰੋਗੀ ਰਾਗੀ ਕਵਨ ਕਹੋ ਤੱਤ ਮੁਹਿ ਤਵਨ ॥੬॥੨੦੬॥
ਦੋਹਰਾ ॥ ਕਵਨ ਰਿਸਟ ਕੋ ਪੁਸਟ ਹੈ ਕਹਾ ਸ੍ਰਿਸਟਿ ਕੋ ਚਾਰ ॥
 ਕਵਨ ਸ੍ਰਿਸਟਿ ਕੋ ਭ੍ਰਿਸਟ ਹੈ ਕਹੋ ਸਕਲ ਬਿਸਥਾਰ ॥੭॥੨੦੭॥
ਦੋਹਰਾ ॥ ਕਹਾ ਭਰਮ ਕੋ ਕਰਮ ਹੈ ਕਹਾ ਭਰਮ ਕੋ ਨਾਸ ॥
 ਕਹਾ ਚਿਤਨ ਕੀ ਚੇਸਟਾ ਕਹਾ ਅਚੇਤ ਪ੍ਰਕਾਸ ॥੮॥੨੦੮॥
ਦੋਹਰਾ ॥ ਕਹਾ ਨੇਮ ਸੰਜਮ ਕਹਾ ਕਹਾ ਗਿਆਨ ਅਗਿਆਨ ॥
 ਕੋ ਰੋਗੀ ਸੋਗੀ ਕਵਨ ਕਹਾ ਧਰਮ ਕੀ ਹਾਨ ॥੯॥੨੦੯॥
ਦੋਹਰਾ ॥ ਕੋ ਸੂਰਾ ਸੁੰਦਰ ਕਵਨ ਕਹਾ ਜੋਗ ਕੋ ਸਾਰ ॥
 ਕੋ ਦਾਤਾ ਗਿਆਨੀ ਕਵਨ ਕਹੋ ਬਿਚਾਰ ਅਬਿਚਾਰ ॥੧੦॥੨੧੦॥ 
                                               ਸ਼੍ਰੀ ਮੁਖਵਾਕ ਪਾਤਸਿਾਹੀ ੧੦॥
                                         (ਸ਼੍ਰੀ ਦਸਮ ਗਰੰਥ ਸਾਹ‍ਿਬ) 

No comments: