Showing posts with label ਅਥ ਚੰਡੀ ਚਰਿਤ੍ਰ ਉਕਤਿ ਬਿਲਾਸ ਲਿਖਯਤੇ ॥. Show all posts
Showing posts with label ਅਥ ਚੰਡੀ ਚਰਿਤ੍ਰ ਉਕਤਿ ਬਿਲਾਸ ਲਿਖਯਤੇ ॥. Show all posts

Monday, January 4, 2016

Ath Chandi Charitara Ukati Bilas

ਚੰਡੀ ਚਰਿਤ੍ਰ (ਉਕਤਿ ਬਿਲਾਸ) ॥
ੴ ਵਾਹਿਗੁਰੂ ਜੀ ਕੀ ਫਤਹਿ ॥
ਸ੍ਰੀ ਭਗਉਤੀ ਜੀ ਸਹਾਇ ॥
ਅਥ ਚੰਡੀ ਚਰਿਤ੍ਰ ਉਕਤਿ ਬਿਲਾਸ ਲਿਖ੍ਯਤੇ ॥
ਪਾਤਿਸਾਹੀ ੧੦ ॥
ਸ੍ਵੈਯਾ ॥
ਆਦਿ ਅਪਾਰ ਅਲੇਖ ਅਨੰਤ ਅਕਾਲ ਅਭੇਖ ਅਲਖ ਅਨਾਸਾ ॥
ਕੈ ਸਿਵ ਸਕਤ ਦਏ ਸ੍ਰੁਤਿ ਚਾਰ ਰਜੋ ਤਮ ਸਤ ਤਿਹੂੰ ਪੁਰ ਬਾਸਾ ॥
ਦਿਉਸ ਨਿਸਾ ਸਸਿ ਸੂਰ ਕੇ ਦੀਪਕ ਸ੍ਰਿਸਟਿ ਰਚੀ ਪੰਚ ਤਤ ਪ੍ਰਕਾਸਾ ॥
ਬੈਰ ਬਢਾਇ ਲਰਾਇ ਸੁਰਾਸੁਰ ਆਪਹਿ ਦੇਖਤ ਬੈਠ ਤਮਾਸਾ ॥੧॥
ਉਕਤਿ ਬਿਲਾਸ ਅ. ੧ - ੧ - ਸ੍ਰੀ ਦਸਮ ਗ੍ਰੰਥ ਸਾਹਿਬ

Video 1 to 120 Parts