Showing posts with label ਗੁਰੁ ਗੋਬਿੰਦ ਸਿੰਘ ਜੀ ਨੇ ਸਾਰਦਾ (ਸਭ ਨੂੰ ਰੱਦ ਕਰਨ ਵਾਲੀ) ਮਾਤਾ ਦੀ ਪੂਜਾ ਕੀਤੀ. Show all posts
Showing posts with label ਗੁਰੁ ਗੋਬਿੰਦ ਸਿੰਘ ਜੀ ਨੇ ਸਾਰਦਾ (ਸਭ ਨੂੰ ਰੱਦ ਕਰਨ ਵਾਲੀ) ਮਾਤਾ ਦੀ ਪੂਜਾ ਕੀਤੀ. Show all posts

Friday, May 20, 2011

Gur Gobind Singh Jee Ne Saarda (sabh noon rad karan wali) Mata Dee Pujaa Ketee

ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥
ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥
ਗਉੜੀ (ਭ. ਕਬੀਰ)  - ਅੰਗ ੩੩੫

ਨਾਰਦ ਸਾਰਦ ਕਰਹਿ ਖਵਾਸੀ ॥
ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥
ਆਸਾ (ਭ. ਕਬੀਰ)  - ਅੰਗ ੪੭੯

ਨਾਰਦ ਸਾਰਦ ਸੇਵਕ ਤੇਰੇ ॥
ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥
ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥
ਮਾਰੂ ਸੋਲਹੇ (ਮਃ ੧)  - ਅੰਗ ੧੦੨



ਕਹੂੰ ਸਸਤ੍ਰ ਧਾਰੀ ਕਹੂੰ ਬਿਦਿਆ ਕੇ ਬਿਚਾਰੀ ਕਹੂੰ ਮਾਰੁਤ ਅਹਾਰੀ ਕਹੂੰ ਨਾਰ ਕੇ ਨਿਕੇਤ ਹੋ ॥
ਕਹੂੰ ਦੇਵਬਾਨੀ ਕਹੂੰ ਸਾਰਦਾ ਭਵਾਨੀ ਕਹੂੰ ਮੰਗਲਾ ਮ੍ਰਿੜਾਨੀ ਕਹੂੰ ਸਿਆਮ ਕਹੂੰ ਸੇਤ ਹੋ ॥
ਕਹੂੰ ਧਰਮ ਧਾਮੀ ਕਹੂੰ ਸਰਬ ਠਉਰ ਗਾਮੀ ਕਹੂੰ ਜਤੀ ਕਹੂੰ ਕਾਮੀ ਕਹੂੰ ਦੇਤ ਕਹੂੰ ਲੇਤ ਹੋ ॥
ਕਹੂੰ ਬੇਦ ਰੀਤਿ ਕਹੂੰ ਤਾ ਸਿਉ ਬਿਪਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸਰਗੁਨ ਸਮੇਤ ਹੋ ॥੪॥੧੪॥
ਅਕਾਲ ਉਸਤਤਿ - ੧੪ - ਸ੍ਰੀ ਦਸਮ ਗ੍ਰੰਥ ਸਾਹਿਬ

ਰੇ ਮਨ ਭਜ ਤੂੰ ਸਾਰਦਾ ਅਨਗਨ ਗੁਨ ਹੈ ਜਾਹਿ ॥
ਰਚੌ ਗ੍ਰੰਥ ਇਹ ਭਾਗਵਤ ਜਉ ਵੈ ਕ੍ਰਿਪਾ ਕਰਾਹਿ ॥੬॥
੨੪ ਅਵਤਾਰ ਕ੍ਰਿਸਨ - ੬ - ਸ੍ਰੀ ਦਸਮ ਗ੍ਰੰਥ ਸਾਹਿਬ